18 : 47
وَيَوۡمَ نُسَيِّرُ ٱلۡجِبَالَ وَتَرَى ٱلۡأَرۡضَ بَارِزَةٗ وَحَشَرۡنَٰهُمۡ فَلَمۡ نُغَادِرۡ مِنۡهُمۡ أَحَدٗا
ਜਿਸ ਦਿਨ ਅਸੀਂ ਪਹਾੜਾਂ ਨੂੰ ਤੋਰਾਂਗੇ ਅਤੇ ਤੁਸੀਂ ਧਰਤੀ ਨੂੰ ਉੱਕਾ ਹੀ ਰੜਾ ਮੈਦਾਨ ਵੇਖੋਂਗੇ ਅਤੇ ਅਸੀਂ ਸਾਰੇ ਹੀ ਲੋਕਾਂ ਨੂੰ ਇਕੱਠਾ ਕਰਾਂਗੇ ਕਿ ਉਹਨਾਂ ਵਿੱਚੋਂ ਕੋਈ ਵੀ (ਬਿਨਾ ਪੁੱਛ ਗਿੱਛ ਤੋਂ ਛੱਡਿਆ ਨਹੀਂ ਜਾਵੇਗਾ।