18 : 48
وَعُرِضُواْ عَلَىٰ رَبِّكَ صَفّٗا لَّقَدۡ جِئۡتُمُونَا كَمَا خَلَقۡنَٰكُمۡ أَوَّلَ مَرَّةِۭۚ بَلۡ زَعَمۡتُمۡ أَلَّن نَّجۡعَلَ لَكُم مَّوۡعِدٗا
ਅਤੇ ਉਹ ਸਾਰੇ ਕਤਾਰਾਂ ਬੰਨੀ ਤੁਹਾਡੇ ਰੱਬ ਦੇ ਹਜ਼ੂਰ ਪੇਸ਼ ਕੀਤੇ ਜਾਣਗੇ। (ਕਿਹਾ ਜਾਵੇਗਾ ਕਿ) ਤੁਸੀਂ ਸਾਰੇ ਲੋਕ ਸਾਡੇ ਕੋਲ ਉਸੇ ਪ੍ਰਕਾਰ ਆਏ ਹੋ ਜਿਵੇਂ ਅਸੀਂ ਤੁਹਾਨੂੰ ਪਹਿਲੀ ਵਾਰ ਪੈਦਾ ਕੀਤਾ ਸੀ ਪਰ ਤੁਸੀਂ ਤਾਂ ਇਹੋ ਸਮਝਦੇ ਰਹੇ ਕਿ ਅਸੀਂ ਤੁਹਾਡੇ ਲਈ ਵਾਅਦੇ (ਭਾਵ ਕਿਅਮਾਤ) ਦਾ ਕੋਈ ਵੀ ਸਮਾਂ ਨਿਸ਼ਚਿਤ ਨਹੀਂ ਸੀ ਕੀਤਾ।