18 : 51
۞ مَّآ أَشۡهَدتُّهُمۡ خَلۡقَ ٱلسَّمَٰوَٰتِ وَٱلۡأَرۡضِ وَلَا خَلۡقَ أَنفُسِهِمۡ وَمَا كُنتُ مُتَّخِذَ ٱلۡمُضِلِّينَ عَضُدٗا
ਮੈਂ ਉਹਨਾਂ (ਇਬਲੀਸ ਤੇ ਉਸ ਦੀ ਔਲਾਦ) ਨੂੰ ਅਕਾਸ਼ਾਂ ਤੇ ਧਰਤੀ ਨੂੰ ਸਿਰਜਣ ਸਮੇਂ ਗਵਾਹ ਨਹੀਂ ਬਣਾਇਆ ਸੀ ਅਤੇ ਨਾ ਹੀ ਉਸ ਸਮੇਂ, ਜਦੋਂ ਉਹਨਾਂ ਨੂੰ ਪੈਦਾ ਕੀਤਾ ਗਿਆ ਸੀ। ਮੈਂ ਕੁਰਾਹੇ ਪਾਉਣ ਵਾਲਿਆਂ ਨੂੰ ਆਪਣਾ ਸਹਾਈ ਬਣਾਉਣ ਵਾਲਾ ਵੀ ਨਹੀਂ।