Skip to content
الكَهف /

ਆਇਤ 52

18 : 52
الكَهف ਆਇਤਾਂ 110
ਸੂਰਤ · الكَهف
ਪੰਜਾਬੀ · Arif
18 : 52

وَيَوۡمَ يَقُولُ نَادُواْ شُرَكَآءِيَ ٱلَّذِينَ زَعَمۡتُمۡ فَدَعَوۡهُمۡ فَلَمۡ يَسۡتَجِيبُواْ لَهُمۡ وَجَعَلۡنَا بَيۡنَهُم مَّوۡبِقٗا

(ਉਸ ਦਿਨ ਤੋਂ ਡਰੋ) ਜਿਸ ਦਿਨ ਉਹ (ਅੱਲਾਹ) ਆਖੇਗਾ ਕਿ ਤੁਸੀਂ ਜਿਨ੍ਹਾਂ ਨੂੰ ਮੇਰਾ ਸ਼ਰੀਕ ਸਮਝਦੇ ਸੀ ਉਹਨਾਂ ਨੂੰ (ਆਪਣੀ ਮਦਦ ਲਈ) ਬਲਾਓ। ਇਹ ਉਹਨਾਂ ਨੂੰ ਬੁਲਾਉਣਗੇ ਪਰ ਉਹ ਕੋਈ ਵੀ ਜਵਾਬ ਨਹੀਂ ਦੇਣਗੇ ਅਤੇ ਅਸੀਂ ਉਹਨਾਂ (ਜ਼ਾਲਮਾਂ) ਵਿਚਾਲੇ ਬਰਬਾਦੀ ਦੀ ਇਕ ਖਾਈ ਬਣਾ ਦੇਵਾਂਗੇ।