18 : 53
وَرَءَا ٱلۡمُجۡرِمُونَ ٱلنَّارَ فَظَنُّوٓاْ أَنَّهُم مُّوَاقِعُوهَا وَلَمۡ يَجِدُواْ عَنۡهَا مَصۡرِفٗا
ਅਤੇ ਪਾਪੀ (ਨਰਕ ਦੀ) ਅੱਗ ਨੂੰ ਵੇਖ ਕੇ ਸਮਝ ਲੈਣਗੇ ਕਿ ਉਹ ਇਸੇ (ਖਾਈ) ਵਿਚ ਸੁੱਟੇ ਜਾਣਗੇ ਅਤੇ ਉਸ ਤੋਂ ਬਚਣ ਲਈ ਉਹਨਾਂ ਨੂੰ ਕੋਈ ਹੋਰ ਥਾਂ ਨਹੀਂ ਲੱਭੇਗੀ।