18 : 54
وَلَقَدۡ صَرَّفۡنَا فِي هَٰذَا ٱلۡقُرۡءَانِ لِلنَّاسِ مِن كُلِّ مَثَلٖۚ وَكَانَ ٱلۡإِنسَٰنُ أَكۡثَرَ شَيۡءٖ جَدَلٗا
ਅਸੀਂ ਇਸ .ਕੁਰਆਨ ਵਿਚੋਂ ਹਰ ਹਰ ਪ੍ਰਕਾਰ ਦੀਆਂ ਉਦਾਹਰਣਾਂ ਲੋਕਾਂ (ਨੂੰ ਸਮਝਾਉਣ) ਲਈ ਬਿਆਨ ਕਰ ਦਿੱਤੀਆਂ ਹਨ ਪਰ ਮਨੁੱਖ ਸਭ ਤੋਂ ਵੱਧ ਝਗੜਾਲੂ ਹੈ।