Skip to content
ਅਲ-ਕਹਫ਼ /

ਆਇਤ 56

18 : 56

ਆਇਤ 56 of ਅਲ-ਕਹਫ਼ (18 : 56). This page carries the verse in the Uthmani script with a translation of its meaning, at a stable URL that can be cited on its own.

ਅਲ-ਕਹਫ਼ ਆਇਤਾਂ 110
ਸੂਰਤ · ਅਲ-ਕਹਫ਼
ਪੰਜਾਬੀ · Arif
18 : 56

وَمَا نُرۡسِلُ ٱلۡمُرۡسَلِينَ إِلَّا مُبَشِّرِينَ وَمُنذِرِينَۚ وَيُجَٰدِلُ ٱلَّذِينَ كَفَرُواْ بِٱلۡبَٰطِلِ لِيُدۡحِضُواْ بِهِ ٱلۡحَقَّۖ وَٱتَّخَذُوٓاْ ءَايَٰتِي وَمَآ أُنذِرُواْ هُزُوٗا

ਅਸੀਂ ਰਸੂਲਾਂ ਨੂੰ ਕੇਵਲ ਇਸ ਲਈ ਭੇਜਦੇ ਹਾਂ ਕਿ ਉਹ (ਲੋਕਾਂ ਨੂੰ ਸਵਰਗਾਂ ਦੀਆਂ) ਖ਼ੁਸ਼ਖ਼ਬਰੀਆਂ ਸੁਣਾਉਣ ਅਤੇ (ਨਰਕ ਦੇ ਅਜ਼ਾਬ ਤੋਂ) ਡਰਾਉਣ, ਪਰ ਕਾਫ਼ਿਰ ਲੋਕ ਝੂਠ ਦੇ ਹਥਿਆਰ ਨਾਲ ਝਗੜਦੇ ਹਨ ਤਾਂ ਜੋ ਇਸ ਦੇ ਨਾਲ ਸੱਚ ਨੂੰ ਸੱਟ ਮਾਰੀ ਜਾਵੇ, ਉਹਨਾਂ ਨੇ ਸਾਡੀਆਂ ਆਇਤਾਂ (ਆਦੇਸ਼ਾਂ) ਨੂੰ ਅਤੇ ਜਿਸ ਚੀਜ਼ (ਅਜ਼ਾਬ) ਤੋਂ ਡਰਾਇਆ ਜਾਂਦਾ ਹੈ, ਉਹਨਾਂ ਨੇ ਉਸੇ ਦਾ ਹੀ ਮਖੌਲ ਬਣਾ ਲਿਆ।