18 : 59
وَتِلۡكَ ٱلۡقُرَىٰٓ أَهۡلَكۡنَٰهُمۡ لَمَّا ظَلَمُواْ وَجَعَلۡنَا لِمَهۡلِكِهِم مَّوۡعِدٗا
ਇਹ ਹਨ ਉਹ ਬਸਤੀਆਂ ਜਿਨ੍ਹਾਂ ਨੂੰ ਅਸੀਂ ਉਦੋਂ ਹਲਾਕ ਕੀਤਾ ਸੀ ਜਦੋਂ ਉਹਨਾਂ ਨੇ ਅੱਤਿਆਚਾਰ ਕੀਤੇ ਸੀ, ਅਸਾਂ ਉਹਨਾਂ ਦੀ ਬਰਬਾਦੀ ਲਈ ਇਕ ਸਮਾਂ ਨਿਯਤ ਕਰ ਰੱਖਿਆ ਸੀ।