Skip to content
الكَهف /

ਆਇਤ 6

18 : 6
الكَهف ਆਇਤਾਂ 110
ਸੂਰਤ · الكَهف
ਪੰਜਾਬੀ · Arif
18 : 6

فَلَعَلَّكَ بَٰخِعٞ نَّفۡسَكَ عَلَىٰٓ ءَاثَٰرِهِمۡ إِن لَّمۡ يُؤۡمِنُواْ بِهَٰذَا ٱلۡحَدِيثِ أَسَفًا

(ਹੇ ਨਬੀ!) ਜੇ ਇਹ ਕਾਫ਼ਿਰ ਇਸ .ਕੁਰਆਨ ’ਤੇ ਈਮਾਨ ਨਹੀਂ ਲਿਆਂਦੇ ਤਾਂ ਹੋ ਸਕਦਾ ਹੈ ਕਿ ਤੁਸੀਂ ਇਹਨਾਂ ਦੀ ਚਿੰਤਾ ਵਿਚ ਆਪਣੀ ਜਾਨ ਨੂੰ ਹੀ ਹਲਾਕ ਕਰ ਬੈਠੋ।