18 : 60
وَإِذۡ قَالَ مُوسَىٰ لِفَتَىٰهُ لَآ أَبۡرَحُ حَتَّىٰٓ أَبۡلُغَ مَجۡمَعَ ٱلۡبَحۡرَيۡنِ أَوۡ أَمۡضِيَ حُقُبٗا
(ਹੇ ਨਬੀ! ਯਾਦ ਕਰੋ) ਜਦੋਂ ਮੂਸਾ ਨੇ ਆਪਣੇ ਸਾਥੀ (ਯੁਸ਼ੂਅ ਬਿਨ ਨੂਨ) ਨੂੰ ਆਖਿਆ ਸੀ ਕਿ ਮੈਂ ਤਾਂ ਉਦੋਂ ਤਕ ਤੁਰਦਾ ਹੀ ਰਵਾਗਾਂ ਜਦੋਂ ਤੀਕ ਕਿ ਦੋ ਦਰਿਆਵਾਂ ਦੇ ਸੰਗਮ ’ਤੇ ਨਾ ਪਹੁੰਚ ਜਾਵਾਂ, ਭਾਵੇਂ ਮੈਨੂੰ ਸਾਲਾਂ ਸਾਲ ਹੀ ਕਿਉਂ ਨਾ ਤੁਰਨਾ ਪਵੇ।
Explanation & meanings · 1
- ਇਸ ਸੰਬੰਧ ਵਿਚ ਦੱਸਿਆ ਗਿਆ ਸੀ ਕਿ ਇਸੇ ਥਾਂ ਹਜ਼ਰਤ ਮੂਸਾ ਅਤੇ ਹਜ਼ਰਤ ਖਿਜ਼ਰ (ਅ:) ਦੀ ਮਿਲਣੀ ਹੋਈ ਸੀ। ਵਿਸਥਾਰ ਨਾਲ ਵੇਖਣ ਲਈ ਵੇਖੋ ਸਹੀ ਬੁਖ਼ਾਰੀ, ਹਦੀਸ: 4725