18 : 61
فَلَمَّا بَلَغَا مَجۡمَعَ بَيۡنِهِمَا نَسِيَا حُوتَهُمَا فَٱتَّخَذَ سَبِيلَهُۥ فِي ٱلۡبَحۡرِ سَرَبٗا
ਜਦੋਂ ਉਹ ਦੋਵੇਂ ਦਰਿਆਵਾਂ ਦੇ ਸੰਗਮ ’ਤੇ ਪਹੁੰਚੇ ਉੱਥੇ ਉਹ ਆਪਣੀ ਮੱਛੀ ਭੁਲ ਗਏ ਅਤੇ ਉਹ (ਮੱਛੀ) ਦਰਿਆ ਵਿਚ ਦੀ ਇਕ ਸੁਰੰਗ ਵਾਂਗ ਰਾਹ ਬਣਾ ਕੇ ਚਲੀ ਗਈ।