Skip to content
الكَهف /

ਆਇਤ 62

18 : 62
الكَهف ਆਇਤਾਂ 110
ਸੂਰਤ · الكَهف
ਪੰਜਾਬੀ · Arif
18 : 62

فَلَمَّا جَاوَزَا قَالَ لِفَتَىٰهُ ءَاتِنَا غَدَآءَنَا لَقَدۡ لَقِينَا مِن سَفَرِنَا هَٰذَا نَصَبٗا

ਜਦੋਂ ਉਹ ਦੋਵੇਂ ਉਥਿਓਂ ਅੱਗੇ ਤੁਰੇ ਤਾਂ ਮੂਸਾ ਨੇ ਆਪਣੇ ਸਾਥੀ ਨੂੰ ਆਖਿਆ ਕਿ ਲਿਆ ਸਾਡਾ ਨਾਸ਼ਤਾ! ਅਸੀਂ ਤਾਂ ਇਸ ਸਫ਼ਰ ਤੋਂ ਬੁਰੀ ਤਰ੍ਹਾਂ ਥੱਕ ਗਏ ਹਾਂ।