18 : 65
فَوَجَدَا عَبۡدٗا مِّنۡ عِبَادِنَآ ءَاتَيۡنَٰهُ رَحۡمَةٗ مِّنۡ عِندِنَا وَعَلَّمۡنَٰهُ مِن لَّدُنَّا عِلۡمٗا
ਉੱਥੇ ਉਹਨਾਂ ਨੇ ਸਾਡੇ ਬੰਦਿਆਂ ਵਿੱਚੋਂ ਇਕ ਬੰਦਾ (ਖ਼ਿਜ਼ਰ ਨੂੰ) ਵੇਖਿਆ, ਜਿਸ ਨੂੰ ਅਸੀਂ ਆਪਣੇ ਵਲੋਂ ਮਿਹਰਾਂ ਨਾਲ ਨਿਵਾਜ਼ਿਆ ਸੀ ਅਤੇ ਉਸ ਨੂੰ ਆਪਣੇ ਵੱਲੋਂ ਇਕ ਵਿਸ਼ੇਸ਼ ਗਿਆਨ ਵੀ ਬਖ਼ਸ਼ਿਆ।