Skip to content
الكَهف /

ਆਇਤ 69

18 : 69
الكَهف ਆਇਤਾਂ 110
ਸੂਰਤ · الكَهف
ਪੰਜਾਬੀ · Arif
18 : 69

قَالَ سَتَجِدُنِيٓ إِن شَآءَ ٱللَّهُ صَابِرٗا وَلَآ أَعۡصِي لَكَ أَمۡرٗا

ਮੂਸਾ ਨੇ ਕਿਹਾ ਕਿ “ਇੰਸ਼ਾ ਅੱਲਾਹ” (ਰੱਬ ਨੇ ਚਾਹਿਆ), ਤੁਸੀਂ ਮੈਨੂੰ ਸਬਰ ਕਰਨ ਵਾਲਿਆਂ ਵਿੱਚੋਂ ਪਾਓਗੇ ਅਤੇ ਮੈਂ ਕਿਸੇ ਵੀ ਗੱਲ ਵਿਚ ਤੁਹਾਡੀ ਨਾ-ਫ਼ਰਮਾਨੀ ਨਹੀਂ ਕਰਾਂਗੇ।