18 : 7
إِنَّا جَعَلۡنَا مَا عَلَى ٱلۡأَرۡضِ زِينَةٗ لَّهَا لِنَبۡلُوَهُمۡ أَيُّهُمۡ أَحۡسَنُ عَمَلٗا
ਇਸ ਧਰਤੀ ਤੇ ਜੋ ਕੁੱਝ ਵੀ ਹੈ ਉਸ ਨੂੰ ਅਸੀਂ ਧਰਤੀ ਦੀ ਸਜਾਵਟ ਬਣਾਇਆ ਹੈ ਤਾਂ ਜੋ ਅਸੀਂ ਇਹਨਾਂ ਲੋਕਾਂ ਨੂੰ ਪਰਖੀਏ ਕਿ ਇਹਨਾਂ ਵਿੱਚੋਂ ਕੌਣ ਨੇਕ ਅਮਲ ਕਰਨ ਵਾਲਾ ਹੈ।
ਆਇਤ 7 of الكَهف (18 : 7). This page carries the verse in the Uthmani script with a translation of its meaning, at a stable URL that can be cited on its own.