18 : 70
قَالَ فَإِنِ ٱتَّبَعۡتَنِي فَلَا تَسۡـَٔلۡنِي عَن شَيۡءٍ حَتَّىٰٓ أُحۡدِثَ لَكَ مِنۡهُ ذِكۡرٗا
ਉਸ (ਖ਼ਿਜ਼ਰ) ਨੇ ਕਿਹਾ ਕਿ ਚੰਗਾ ਜੇ ਤੁਸੀਂ ਮੇਰੇ ਨਾਲ ਚੱਲਣ ਲਈ ਜ਼ਿੱਦ ਕਰਦੇ ਹੋ ਤਾਂ ਯਾਦ ਰੱਖੋ ਕਿ ਕਿਸੇ ਵੀ ਚੀਜ਼ ਪ੍ਰਤੀ ਮੈਥੋਂ ਨਾ ਪੁੱਛਣਾ ਜਦੋਂ ਤੀਕ ਮੈਂ ਆਪ ਹੀ ਉਸ ਬਾਰੇ ਤੁਹਾਡੇ ਨਾਲ ਕੋਈ ਚਰਚਾ ਨਾ ਕਰਾਂ।