18 : 76
قَالَ إِن سَأَلۡتُكَ عَن شَيۡءِۭ بَعۡدَهَا فَلَا تُصَٰحِبۡنِيۖ قَدۡ بَلَغۡتَ مِن لَّدُنِّي عُذۡرٗا
(ਮੂਸਾ ਨੇ) ਕਿਹਾ ਕਿ ਜੇ ਇਸ ਤੋਂ ਬਾਅਦ ਮੈਂ ਤੁਹਾਥੋਂ ਕੋਈ ਸਵਾਲ ਕਰਾਂ ਤਾਂ ਬੇਸ਼ੱਕ ਤੁਸੀਂ ਮੈਨੂੰ ਆਪਣੇ ਸੰਗ ਨਾ ਰੱਖਣਾ, ਹੁਣ ਤੁਹਾਨੂੰ ਮੇਰੇ ਵੱਲੋਂ ਪੂਰੀ ਛੂਟ ਮਿਲ ਗਈ ਹੈ।