18 : 77
فَٱنطَلَقَا حَتَّىٰٓ إِذَآ أَتَيَآ أَهۡلَ قَرۡيَةٍ ٱسۡتَطۡعَمَآ أَهۡلَهَا فَأَبَوۡاْ أَن يُضَيِّفُوهُمَا فَوَجَدَا فِيهَا جِدَارٗا يُرِيدُ أَن يَنقَضَّ فَأَقَامَهُۥۖ قَالَ لَوۡ شِئۡتَ لَتَّخَذۡتَ عَلَيۡهِ أَجۡرٗا
ਫੇਰ ਉਹ ਦੋਵੇਂ ਇਕ ਬਸਤੀ ਵਿਚ ਪਹੁੰਚੇ ਅਤੇ ਉਹਨਾਂ ਤੋਂ ਭੋਜਨ ਮੰਗਿਆ ਪਰ ਬਸਤੀ ਵਾਲਿਆਂ ਨੇ ਉਹਨਾਂ ਦੀ ਮਹਿਮਾਨਦਾਰੀ ਕਰਨ ਤੋਂ ਇਨਕਾਰ ਕਰ ਦਿੱਤਾ। ਉਹਨਾਂ ਦੋਵਾਂ ਨੇ ਉੱਥੇ (ਬਸਤੀ ਵਿਚ) ਇਕ ਕੰਧ ਵੇਖੀ ਜਿਹੜੀ ਡਿਗਣ ਵਾਲੀ ਸੀ। ਉਸ (ਖ਼ਿਜ਼ਰ) ਨੇ ਉਸ ਕੰਧ ਨੂੰ ਸਿੱਧਾ ਕਰ ਦਿੱਤਾ। ਮੂਸਾ ਨੇ ਆਖਿਆ ਕਿ ਜੇ ਤੁਸੀਂ ਚਾਹੁੰਦੇ ਤਾਂ ਇਸ ਦੀ ਮਜ਼ਦੂਰੀ ਲੈ ਸਕਦੇ ਸੀ।