18 : 78
قَالَ هَٰذَا فِرَاقُ بَيۡنِي وَبَيۡنِكَۚ سَأُنَبِّئُكَ بِتَأۡوِيلِ مَا لَمۡ تَسۡتَطِع عَّلَيۡهِ صَبۡرًا
ਉਸ (ਖ਼ਿਜ਼ਰ) ਨੇ ਕਿਹਾ ਕਿ ਬਸ ਹੁਣ ਤੇਰੇ ਤੇ ਮੇਰੇ ਵਿਚਕਾਰ ਜੁਦਾਈ ਹੈ। ਹੁਣ ਮੈਂ ਤੁਹਾਨੂੰ ਉਹਨਾਂ ਗੱਲਾਂ ਦੀ ਹਕੀਕਤ ਵੀ ਦੱਸ ਦੇਵਾਂ ਜਿਨ੍ਹਾਂ ਬਾਰੇ ਤੁਸੀਂ ਸਬਰ ਨਹੀਂ ਸੀ ਕਰ ਸਕੇ।