18 : 79
أَمَّا ٱلسَّفِينَةُ فَكَانَتۡ لِمَسَٰكِينَ يَعۡمَلُونَ فِي ٱلۡبَحۡرِ فَأَرَدتُّ أَنۡ أَعِيبَهَا وَكَانَ وَرَآءَهُم مَّلِكٞ يَأۡخُذُ كُلَّ سَفِينَةٍ غَصۡبٗا
ਉਹ ਕਿਸ਼ਤੀ ਤਾਂ ਕੁੱਝ ਉਹਨਾਂ ਮਸਕੀਨਾਂ ਦੀ ਸੀ ਜਿਹੜੇ ਦਰਿਆ ਵਿਚ ਮਿਹਨਤ ਮਜ਼ਦੂਰੀ ਕਰਦੇ ਸਨ। ਮੈਂ ਨੇ ਉਸ (ਕਿਸ਼ਤੀ) ਵਿਚ ਇਹ ਸੋਚ ਕੇ ਤੋੜ ਫੋੜ ਕੀਤੀ ਸੀ ਕਿਉਂ ਜੋ ਉਸ (ਦਰਿਆ) ਤੋਂ ਅੱਗੇ ਇਕ ਬਾਦਸ਼ਾਹ ਸੀ ਜਿਹੜਾ ਹਰੇਕ ਕਿਸ਼ਤੀ ਨੂੰ ਆਪਣੇ ਕਬਜ਼ੇ ਵਿਚ ਕਰ ਲੈਂਦਾ ਸੀ।