18 : 80
وَأَمَّا ٱلۡغُلَٰمُ فَكَانَ أَبَوَاهُ مُؤۡمِنَيۡنِ فَخَشِينَآ أَن يُرۡهِقَهُمَا طُغۡيَٰنٗا وَكُفۡرٗا
ਅਤੇ ਜਿਹੜਾ ਉਹ ਬਾਲਕ ਸੀ ਤਾਂ ਉਸ ਦੇ ਮਾਤਾ ਪਿਤਾ ਮੋਮਿਨ ਸਨ। ਅਸੀਂ ਇਸ ਗੱਲ ਤੋਂ ਡਰ ਗਏ ਕਿ ਉਹ ਆਪਣੀ ਸਰਕਸ਼ੀ ਤੇ ਕੁਫ਼ਰ ਕਾਰਨ ਉਹਨਾਂ ਨੂੰ ਗੁਨਾਹ ਕਰਨ ’ਤੇ ਮਜਬੂਰ ਕਰੇਗਾ।