Skip to content
الكَهف /

ਆਇਤ 81

18 : 81
الكَهف ਆਇਤਾਂ 110
ਸੂਰਤ · الكَهف
ਪੰਜਾਬੀ · Arif
18 : 81

فَأَرَدۡنَآ أَن يُبۡدِلَهُمَا رَبُّهُمَا خَيۡرٗا مِّنۡهُ زَكَوٰةٗ وَأَقۡرَبَ رُحۡمٗا

ਸੋ ਅਸੀਂ ਚਾਹਿਆ ਕਿ ਉਹਨਾਂ ਦਾ ਰੱਬ ਇਸ (ਸਰਕਸ਼ ਬਾਲਕ) ਦੇ ਬਦਲੇ ਵਿਚ ਉਹਨਾਂ ਨੂੰ ਅਜਿਹੀ ਔਲਾਦ ਦੇਵੇ ਜਿਹੜੀ ਉਸ ਨਾਲੋਂ ਚਰਿੱਤਰ ਪੱਖੋਂ ਵੀ ਚੰਗਾ ਹੋਵੇ ਅਤੇ ਪਿਆਰ-ਮੁਹੱਬਤ ਵਿਚ ਵੀ ਨੇੜਤਾ ਰੱਖਦਾ ਹੋਵੇ।