18 : 86
حَتَّىٰٓ إِذَا بَلَغَ مَغۡرِبَ ٱلشَّمۡسِ وَجَدَهَا تَغۡرُبُ فِي عَيۡنٍ حَمِئَةٖ وَوَجَدَ عِندَهَا قَوۡمٗاۖ قُلۡنَا يَٰذَا ٱلۡقَرۡنَيۡنِ إِمَّآ أَن تُعَذِّبَ وَإِمَّآ أَن تَتَّخِذَ فِيهِمۡ حُسۡنٗا
ਇੱਥੋਂ ਤੀਕ ਕਿ ਉਹ ਸੂਰਜ ਡੂਬਣ ਵਾਲੀ ਥਾਂ ਪਹੁੰਚ ਗਿਆ ਉਸ ਨੇ ਵੇਖਿਆ ਕਿ ਉਹ (ਸੂਰਜ) ਕਾਲੇ ਪਾਣੀ ਵਿਚ ਡੁਬ ਰਿਹਾ ਹੈ ਅਤੇ ਉੱਥੇ ਇਕ ਕੌੌਮ ਵੇਖੀ। ਅਸੀਂ ਆਖਿਆ ਕਿ ਹੇ ਜ਼ੁਲ ਕੁਰਨੈਨ! ਤੈਨੂੰ ਅਧਿਕਾਰ ਹੈ ਕਿ ਭਾਵੇਂ ਤੂੰ ਇਹਨਾਂ ਨੂੰ ਦੰਡਿਤ ਕਰ ਭਾਵੇਂ ਵਧੀਆ ਵਿਵਹਾਰ ਕਰ।