18 : 87
قَالَ أَمَّا مَن ظَلَمَ فَسَوۡفَ نُعَذِّبُهُۥ ثُمَّ يُرَدُّ إِلَىٰ رَبِّهِۦ فَيُعَذِّبُهُۥ عَذَابٗا نُّكۡرٗا
ਉਸ (ਜ਼ੁਲਕਰਨੈਨ) ਨੇ ਆਖਿਆ ਕਿ ਜਿਹੜੇ ਜ਼ਾਲਮ ਹਨ ਅਸੀਂ ਉਹਨਾਂ ਨੂੰ ਛੇਤੀ ਹੀ ਸਜ਼ਾ ਦੇਵਾਂਗੇ। ਫੇਰ ਉਹ ਆਪਣੇ ਰੱਬ ਵੱਲ ਪਰਤਾਏ ਜਾਣਗੇ ਜਿੱਥੇ ਉਹ ਉਸ ਨੂੰ ਕਰੜੀ ਸਜ਼ਾ ਦੇਵੇਗਾ।