18 : 88
وَأَمَّا مَنۡ ءَامَنَ وَعَمِلَ صَٰلِحٗا فَلَهُۥ جَزَآءً ٱلۡحُسۡنَىٰۖ وَسَنَقُولُ لَهُۥ مِنۡ أَمۡرِنَا يُسۡرٗا
ਅਤੇ ਜਿਹੜਾ ਕੋਈ ਈਮਾਨ ਲਿਆਵੇ ਤੇ ਅਮਲ ਵੀ ਨੇਕ ਕਰੇ, ਉਹਨਾਂ ਲਈ ਅੱਲਾਹ ਕੋਲ ਸੋਹਣਾ ਬਦਲਾ ਹੈ ਅਤੇ ਅਸੀਂ ਵੀ ਆਪਣੇ ਕੰਮਾਂ ਲਈ ਉਹਨਾਂ ਨੂੰ ਸੁਖਾਲੇ ਆਦੇਸ਼ ਦਿਆਂਗੇ।