18 : 90
حَتَّىٰٓ إِذَا بَلَغَ مَطۡلِعَ ٱلشَّمۡسِ وَجَدَهَا تَطۡلُعُ عَلَىٰ قَوۡمٖ لَّمۡ نَجۡعَل لَّهُم مِّن دُونِهَا سِتۡرٗا
ਇੱਥੋਂ ਤੀਕ ਕਿ ਉਹ ਸੂਰਜ ਚੜ੍ਹਨ ਦੀ ਸੀਮਾ ’ਤੇ ਪਹੁੰਚ ਗਿਆ ਉਸ ਨੇ ਵੇਖਿਆ ਕਿ ਉਹ (ਸੂਰਜ) ਇਕ ਅਜਿਹੀ ਕੌਮ ’ਤੇ ਨਿਕਲ ਰਿਹਾ ਹੈ ਜਿਸ ਲਈ ਅਸੀਂ ਸੂਰਜ ਤੇ ਲੋਕਾਂ ਵਿਚਕਾਰ ਕੋਈ ਪੜਦਾ ਨਹੀਂ ਰੱਖਿਆ।