18 : 93
حَتَّىٰٓ إِذَا بَلَغَ بَيۡنَ ٱلسَّدَّيۡنِ وَجَدَ مِن دُونِهِمَا قَوۡمٗا لَّا يَكَادُونَ يَفۡقَهُونَ قَوۡلٗا
ਜਦੋਂ ਉਹ ਦੋ ਦੀਵਾਰਾਂ ਦੇ (ਭਾਵ ਪਹਾੜਾਂ ਦੇ) ਵਿਚਾਲੇ ਪੁੱਜਿਆ ਤਾਂ ਉਸ ਨੂੰ ਉੱਥੇ ਇਕ ਕੌਮ ਵੇਖੀ ਜਿਹੜੀ ਕੋਈ ਵੀ ਗੱਲਬਾਤ ਸਮਝਣ ਵਿਚ ਅਸਮਰਥ ਲੱਗਦੀ ਸੀ।