18 : 95
قَالَ مَا مَكَّنِّي فِيهِ رَبِّي خَيۡرٞ فَأَعِينُونِي بِقُوَّةٍ أَجۡعَلۡ بَيۡنَكُمۡ وَبَيۡنَهُمۡ رَدۡمًا
ਉਸ (ਜ਼ੁਲਕਰਨੈਨ) ਨੇ ਕਿਹਾ ਕਿ ਮੇਰੇ ਰੱਬ ਨੇ ਜੋ ਮੈਨੂੰ ਧੰਨ ਦੇ ਰੱਖਿਆ ਹੈ ਉਹ ਬਥੇਰਾ ਹੈ, ਤੁਸੀਂ ਕੇਵਲ ਸ਼ਰੀਰਿਕ ਸ਼ਕਤੀ ਪੱਖੋਂ ਮੇਰੀ ਸਹਾਇਤਾ ਕਰੋ, ਫੇਰ ਮੈਂ ਤੁਹਾਡੇ ਤੇ ਉਹਨਾਂ ਵਿਚਾਲੇ ਇਕ ਮਜ਼ਬੂਤ ਬੰਨ੍ਹ ਬਣਾ ਦਿਆਂਗਾ।