18 : 96
ءَاتُونِي زُبَرَ ٱلۡحَدِيدِۖ حَتَّىٰٓ إِذَا سَاوَىٰ بَيۡنَ ٱلصَّدَفَيۡنِ قَالَ ٱنفُخُواْۖ حَتَّىٰٓ إِذَا جَعَلَهُۥ نَارٗا قَالَ ءَاتُونِيٓ أُفۡرِغۡ عَلَيۡهِ قِطۡرٗا
ਬਸ ਤੁਸੀਂ ਮੈਨੂੰ ਲੋਹੇ ਦੀਆਂ ਚੱਦਰਾਂ ਲਿਆ ਦਿਓ। ਜਦੋਂ ਉਹਨਾਂ ਨੇ ਦੋਵੇਂ ਪਹਾੜਾਂ ਦੇ ਵਿਚਕਾਰਲਾ ਖੱਪਾ (ਚਦਰਾਂ ਰਾਹੀਂ) ਬਰਾਬਰ ਕਰ ਦਿੱਤਾ ਤਾਂ ਕਿਹਾ ਕਿ ਹੁਣ ਇਸ ਵਿਚ ਅੱਗ ਸੁਲਘਾਓ। ਜਦੋਂ ਉਸ ਨੇ ਉਸ (ਲੋਹੇ ਦੀ ਚੱਦਰਾਂ) ਨੂੰ ਅੱਗ ਵਾਂਗ ਬਣਾ ਦਿੱਤਾ ਤਾਂ ਆਖਿਆ ਕਿ ਹੁਣ ਇਸ ’ਤੇ ਪਾਉਣ ਲਈ ਪੰਘੇਰਿਆ ਹੋਇਆ ਤਾਂਬਾ ਲਿਆਓ।