18 : 98
قَالَ هَٰذَا رَحۡمَةٞ مِّن رَّبِّيۖ فَإِذَا جَآءَ وَعۡدُ رَبِّي جَعَلَهُۥ دَكَّآءَۖ وَكَانَ وَعۡدُ رَبِّي حَقّٗا
ਜ਼ੁਲਕਰਨੈਨ ਨੇ ਆਖਿਆ ਕਿ ਇਹ ਸਭ ਮੇਰੇ ਰੱਬ ਦੀ ਮਿਹਰ ਹੈ। ਹਾਂ, ਜਦੋਂ ਮੇਰੇ ਰੱਬ ਦਾ ਵਾਅਦਾ (ਕਿਆਮਤ ਦਿਹਾੜੇ ਦਾ) ਆ ਜਾਵੇਗਾ ਤਾਂ ਉਹ ਇਸ (ਕੰਧ) ਨੂੰ ਪੱਧਰ ਕਰ ਦੇਵੇਗਾ ਅਤੇ ਮੇਰੇ ਰੱਬ ਦਾ ਵਾਅਦਾ ਸੱਚਾ ਹੈ।