18 : 99
۞ وَتَرَكۡنَا بَعۡضَهُمۡ يَوۡمَئِذٖ يَمُوجُ فِي بَعۡضٖۖ وَنُفِخَ فِي ٱلصُّورِ فَجَمَعۡنَٰهُمۡ جَمۡعٗا
ਉਸ ਦਿਨ (ਕਿਆਮਤ ਦਿਹਾੜੇ) ਅਸੀਂ ਇਹਨਾਂ ਨੂੰ ਇਕ ਦੂਜੇ ਵਿਚ ਗੱਡ ਮੱਡ ਹੋਣ ਲਈ ਛੱਡ ਦਿਆਂਗੇ। ਫੇਰ ਸੂਰ (ਨਰਸਿੰਘਾ) ਵਜਾਇਆ ਜਾਵੇਗਾ ਅਤੇ ਅਸੀਂ ਇਹਨਾਂ ਸਾਰਿਆਂ (ਮਨੁੱਖਾਂ) ਨੂੰ ਇਕੱਠਾ ਕਰਾਂਗੇ।