19 : 11
فَخَرَجَ عَلَىٰ قَوۡمِهِۦ مِنَ ٱلۡمِحۡرَابِ فَأَوۡحَىٰٓ إِلَيۡهِمۡ أَن سَبِّحُواْ بُكۡرَةٗ وَعَشِيّٗا
ਸੋ ਉਹ (ਜ਼ਿਕਰੀਆ) ਆਪਣੇ ਹੁਜਰਿਓਂ (ਕਮਰੇ ’ਚੋਂ) ਨਿਕਲ ਕੇ ਆਪਣੀ ਕੌਮ ਦੇ ਸਾਹਮਣੇ ਆਇਆ ਤੇ ਉਸ ਨੇ ਇਸ਼ਾਰਿਆਂ ਨਾਲ (ਬਿਨਾ ਬੋਲੇ) ਕਿਹਾ ਕਿ ਤੁਸੀਂ ਸਵੇਰ ਤੋਂ ਸ਼ਾਮ ਤਕ (ਭਾਵ ਹਰ ਵੇਲੇ ਰੱਬ ਦੀ) ਪਾਕੀ ਬਿਆਨ ਕਰੋ।