Skip to content
مَريَم /

ਆਇਤ 12

19 : 12
مَريَم ਆਇਤਾਂ 98
ਸੂਰਤ · مَريَم
ਪੰਜਾਬੀ · Arif
19 : 12

يَٰيَحۡيَىٰ خُذِ ٱلۡكِتَٰبَ بِقُوَّةٖۖ وَءَاتَيۡنَٰهُ ٱلۡحُكۡمَ صَبِيّٗا

(ਜਦੋਂ ਯਾਹਯਾ ਜਵਾਨ ਹੋ ਗਿਆ ਤਾਂ ਰੱਬ ਨੇ ਉਸ ਨੂੰ ਆਪਣਾ ਨਬੀ ਘੋਸ਼ਿਤ ਕਰਦੇ ਹੋਏ) ਅੱਲਾਹ ਨੇ ਫ਼ਰਮਾਇਆ ਕਿ ਹੇ ਯਾਹਯਾ! (ਮੇਰੀ) ਕਿਤਾਬ (ਤੌਰੈਤ) ਨੂੰ ਜ਼ੋਰ ਨਾਲ ਫੜ ਲੈ। ਅਸੀਂ ਉਸ ਨੂੰ ਛੋਟੀ ਉਮਰ (ਬਚਪਣ) ਵਿਚ ਹੀ ਨਿਰਣਾ-ਸ਼ਕਤੀ ਨਾਲ ਨਿਵਾਜ਼ਿਆ ਸੀ।