19 : 17
فَٱتَّخَذَتۡ مِن دُونِهِمۡ حِجَابٗا فَأَرۡسَلۡنَآ إِلَيۡهَا رُوحَنَا فَتَمَثَّلَ لَهَا بَشَرٗا سَوِيّٗا
ਅਤੇ ਉਹਨਾਂ ਲੋਕਾਂ ਤੋਂ ਪੜਦਾ ਕਰ ਲਿਆ ਫੇਰ ਅਸੀਂ ਅੱਲਾਹ ਨੇ ਉਸ (ਮਰੀਅਮ) ਕੋਲ ਆਪਣੀ ਰੂਹ (ਜਿਬਰਾਈਲ) ਨੂੰ ਭੇਜਿਆ, ਉਹ (ਜਿਬਰਾਈਲ) ਉਸ (ਮਰੀਅਮ) ਦੇ ਸਾਹਮਣੇ ਪੂਰੇ ਮਨੁੱਖ ਦੇ ਰੂਪ ਵਿਚ ਪ੍ਰਗਟ ਹੋਇਆ।