19 : 20
قَالَتۡ أَنَّىٰ يَكُونُ لِي غُلَٰمٞ وَلَمۡ يَمۡسَسۡنِي بَشَرٞ وَلَمۡ أَكُ بَغِيّٗا
(ਮਰੀਅਮ) ਆਖਣ ਲੱਗੀ ਕਿ ਮੇਰੇ ਬੱਚਾ ਕਿਵੇਂ ਹੋ ਸਕਦਾ ਹੈ ? ਮੈਨੂੰ ਤਾਂ ਕਿਸੇ ਪੁਰਖ ਨੇ ਹੱਥ ਤਕ ਨਹੀਂ ਲਾਇਆ ਅਤੇ ਨਾ ਹੀ ਮੈਂ ਬਦਕਾਰ ਹਾਂ।
ਆਇਤ 20 of مَريَم (19 : 20). This page carries the verse in the Uthmani script with a translation of its meaning, at a stable URL that can be cited on its own.