19 : 21
قَالَ كَذَٰلِكِ قَالَ رَبُّكِ هُوَ عَلَيَّ هَيِّنٞۖ وَلِنَجۡعَلَهُۥٓ ءَايَةٗ لِّلنَّاسِ وَرَحۡمَةٗ مِّنَّاۚ وَكَانَ أَمۡرٗا مَّقۡضِيّٗا
ਫ਼ਰਿਸ਼ਤੇ (ਜਿਬਰਾਈਲ) ਨੇ ਆਖਿਆ ਕਿ ਇੰਜ ਹੀ ਹੋਵੇਗਾ ਤੇਰੇ ਰੱਬ ਦਾ ਫਰਮਾਨ ਹੈ ਕਿ ਇੰਜ ਕਰਨਾ ਮੇਰੇ ਲਈ ਬਹੁਤ ਹੀ ਆਸਾਨ ਹੈ। ਅਸੀਂ ਉਸ ਬਾਲਕ ਨੂੰ ਲੋਕਾਂ ਲਈ ਇਕ ਨਿਸ਼ਾਨੀ ਬਣਾ ਦੇਵਾਂਗੇ ਅਤੇ ਆਪਣੇ ਵੱਲੋਂ ਇਕ ਵਿਸ਼ੇਸ਼ ਰਹਿਮਤ ਬਣਾ ਦੇਵਾਂਗੇ ਅਤੇ ਇਹ ਕੰਮ ਹੋਣਾ ਨਿਸ਼ਚਿਤ ਹੈ।