Skip to content
مَريَم /

ਆਇਤ 23

19 : 23
مَريَم ਆਇਤਾਂ 98
ਸੂਰਤ · مَريَم
ਪੰਜਾਬੀ · Arif
19 : 23

فَأَجَآءَهَا ٱلۡمَخَاضُ إِلَىٰ جِذۡعِ ٱلنَّخۡلَةِ قَالَتۡ يَٰلَيۡتَنِي مِتُّ قَبۡلَ هَٰذَا وَكُنتُ نَسۡيٗا مَّنسِيّٗا

ਫੇਰ ਪਰਸੂਤ ਦੀਆਂ ਪੀੜਾਂ ਨੇ ਉਸ ਨੂੰ ਖਜੂਰ ਦੇ ਦਰਖ਼ਤ ਹੇਠ ਪਹੁੰਚਾ ਦਿੱਤਾ। ਆਖਣ ਲੱਗੀ ਕਿ ਕਾਸ਼! ਮੈਂ ਇਸ (ਬਾਲਕ ਦੇ ਜੰਮਣ) ਤੋਂ ਪਹਿਲਾਂ ਹੀ ਮਰ ਜਾਂਦੀ ਅਤੇ ਲੋਕੀ ਮੈਨੂੰ ਭੁਲ ਜਾਂਦੇ।