Skip to content
مَريَم /

ਆਇਤ 25

19 : 25

ਆਇਤ 25 of مَريَم (19 : 25). This page carries the verse in the Uthmani script with a translation of its meaning, at a stable URL that can be cited on its own.

مَريَم ਆਇਤਾਂ 98
ਸੂਰਤ · مَريَم
ਪੰਜਾਬੀ · Arif
19 : 25

وَهُزِّيٓ إِلَيۡكِ بِجِذۡعِ ٱلنَّخۡلَةِ تُسَٰقِطۡ عَلَيۡكِ رُطَبٗا جَنِيّٗا

ਅਤੇ ਖਜੂਰ ਦੇ ਤਨੇ ਨੂੰ ਹਲੂਣਾ ਮਾਰ, ਇਹ ਤੇਰੇ ਅੱਗੇ (ਖਾਨ ਲਈ) ਤਾਜ਼ੀਆਂ ਤੇ ਪੱਕੀਆਂ ਹੋਈਆਂ ਖਜੂਰਾਂ ਝਾੜ ਦੇਵੇਗਾ।