19 : 26
فَكُلِي وَٱشۡرَبِي وَقَرِّي عَيۡنٗاۖ فَإِمَّا تَرَيِنَّ مِنَ ٱلۡبَشَرِ أَحَدٗا فَقُولِيٓ إِنِّي نَذَرۡتُ لِلرَّحۡمَٰنِ صَوۡمٗا فَلَنۡ أُكَلِّمَ ٱلۡيَوۡمَ إِنسِيّٗا
ਸੋ ਹੁਣ ਤੂੰ ਖਾ ਪੀ ਅਤੇ (ਬੱਚੇ ਨੂੰ ਵੇਖ ਕੇ) ਆਪਣੀਆਂ ਅੱਖਾਂ ਠੰਢੀਆਂ ਕਰ, ਜੇ ਤੈਨੂੰ ਕੋਈ ਵਿਅਕਤੀ ਵਿਖਾਈ ਦੇਵੇ ਤਾਂ ਉਹ ਨੂੰ ਆਖ ਦਈਂ ਕਿ ਮੈਂ ਰਹਿਮਾਨ ਲਈ ਰੋਜ਼ੇ ਦੀ ਸੁੱਖ ਸੁੱਖੀ ਹੈ ਸੋ ਅੱਜ ਮੈਂ ਕਿਸੇ ਨਾਲ ਵੀ ਗੱਲ ਨਹੀਂ ਕਰਾਂਗੀ।