19 : 29
فَأَشَارَتۡ إِلَيۡهِۖ قَالُواْ كَيۡفَ نُكَلِّمُ مَن كَانَ فِي ٱلۡمَهۡدِ صَبِيّٗا
ਮਰੀਅਮ ਨੇ ਆਪਣੇ ਬੱਚੇ ਵੱਲ ਇਸ਼ਾਰਾ ਕੀਤਾ (ਜੋ ਪੁਛਣਾ ਹੈ ਇਸ ਤੋਂ ਪੱਛੋ ਕਿ ਇਸ ਤੋਂ ਪੁੱਛੋ)। ਉਹ ਲੋਕ ਕਹਿਣ ਲੱਗੇ ਕਿ ਭਲਾਂ ਗੋਦੀ ਵਾਲੇ ਬੱਚੇ ਨਾਲ ਅਸੀਂ ਕਿੱਦਾ ਗੱਲਾਂ ਕਰ ਸਕਦੇ ਹਾਂ।
Explanation & meanings · 1
- ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 46/3