Skip to content
مَريَم /

ਆਇਤ 30

19 : 30

ਆਇਤ 30 of مَريَم (19 : 30). This page carries the verse in the Uthmani script with a translation of its meaning, at a stable URL that can be cited on its own.

مَريَم ਆਇਤਾਂ 98
ਸੂਰਤ · مَريَم
ਪੰਜਾਬੀ · Arif
19 : 30

قَالَ إِنِّي عَبۡدُ ٱللَّهِ ءَاتَىٰنِيَ ٱلۡكِتَٰبَ وَجَعَلَنِي نَبِيّٗا

ਪਰ ਬੱਚਾ ਬੋਲ ਪਿਆ ਕਿ ਮੈਂ ਅੱਲਾਹ ਦਾ ਬੰਦਾ ਹਾਂ ਉਸ ਨੇ ਮੈਨੂੰ ਕਿਤਾਬ (ਇੰਜੀਲ) ਬਖ਼ਸ਼ੀ ਹੈ ਅਤੇ ਮੈਨੂੰ ਪੈਗ਼ੰਬਰ ਬਣਾਇਆ ਹੈ।