19 : 31
وَجَعَلَنِي مُبَارَكًا أَيۡنَ مَا كُنتُ وَأَوۡصَٰنِي بِٱلصَّلَوٰةِ وَٱلزَّكَوٰةِ مَا دُمۡتُ حَيّٗا
ਉਸ (ਅੱਲਾਹ) ਨੇ ਮੈਨੂੰ ਬਰਕਤਾਂ ਵਾਲਾ ਬਣਾਇਆ ਹੈ, ਮੈਂ ਜਿੱਥੇ ਵੀ ਹੋਵਾਂ ਅਤੇ ਜਦੋਂ ਤੀਕ ਮੈਂ ਜਿਊਂਦਾ ਰਹਾਂ, ਉਸ ਨੇ ਮੈਨੂੰ ਨਮਾਜ਼ ਅਤੇ ਜ਼ਕਾਤ ਦੇਣ ਦਾ ਹੁਕਮ ਦਿੱਤਾ ਹੈ।