Skip to content
مَريَم /

ਆਇਤ 35

19 : 35
مَريَم ਆਇਤਾਂ 98
ਸੂਰਤ · مَريَم
ਪੰਜਾਬੀ · Arif
19 : 35

مَا كَانَ لِلَّهِ أَن يَتَّخِذَ مِن وَلَدٖۖ سُبۡحَٰنَهُۥٓۚ إِذَا قَضَىٰٓ أَمۡرٗا فَإِنَّمَا يَقُولُ لَهُۥ كُن فَيَكُونُ

ਅੱਲਾਹ ਨੂੰ ਇਹ ਸ਼ੋਭਾ ਨਹੀਂ ਦਿੰਦਾ ਕਿ ਉਸ ਦੇ ਕੋਈ ਸੰਤਾਨ ਹੋਵੇ, ਉਹ ਤਾਂ ਇਕ ਪਾਕ ਜ਼ਾਤ ਹੈ। ਉਹ ਜਦੋਂ ਕਿਸੇ ਕੰਮ ਦੇ ਕਰਨ ਦਾ ਫ਼ੈਸਲਾ ਕਰ ਲੈਂਦਾ ਹੈ ਤਾਂ ਆਖਦਾ ਹੈ ਕਿ ਹੋ ਜਾ ਤਾਂ ਉਹ ਝੱਟ ਹੋ ਜਾਂਦਾ ਹੈ।

Explanation & meanings · 1
  1. ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 116/2