Skip to content
مَريَم /

ਆਇਤ 36

19 : 36

ਆਇਤ 36 of مَريَم (19 : 36). This page carries the verse in the Uthmani script with a translation of its meaning, at a stable URL that can be cited on its own.

مَريَم ਆਇਤਾਂ 98
ਸੂਰਤ · مَريَم
ਪੰਜਾਬੀ · Arif
19 : 36

وَإِنَّ ٱللَّهَ رَبِّي وَرَبُّكُمۡ فَٱعۡبُدُوهُۚ هَٰذَا صِرَٰطٞ مُّسۡتَقِيمٞ

(ਈਸਾ ਨੇ ਆਖਿਆ) ਬੇਸ਼ੱਕ ਅੱਲਾਹ ਹੀ ਮੇਰਾ ਅਤੇ ਤੁਹਾਡਾ ਰੱਬ ਹੈ, ਸੋ ਤੁਸੀਂ ਸਾਰੇ ਉਸੇ ਦੀ ਬੰਦਗੀ ਕਰੋ, ਇਹੋ ਸਿੱਧਾ ਰਾਹ ਹੈ।