19 : 37
فَٱخۡتَلَفَ ٱلۡأَحۡزَابُ مِنۢ بَيۡنِهِمۡۖ فَوَيۡلٞ لِّلَّذِينَ كَفَرُواْ مِن مَّشۡهَدِ يَوۡمٍ عَظِيمٍ
ਪਰ ਫੇਰ ਵੱਖ-ਵੱਖ ਧੜੇ ਆਪੋ ਵਿਚਾਲੇ ਮਤਭੇਦ ਕਰਨ ਲੱਗ ਪਏ, ਸੋ ਉਹਨਾਂ ਲਈ ਬਰਬਾਦੀ ਹੈ ਜਿਨ੍ਹਾਂ ਨੇ ਵੱਡੇ ਦਿਹਾੜੇ (ਭਾਵ ਕਿਆਮਤ) ਦੀ ਪੇਸ਼ੀ ਦਾ ਇਨਕਾਰ ਕੀਤਾ।
Explanation & meanings · 1
- ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 103/3