19 : 38
أَسۡمِعۡ بِهِمۡ وَأَبۡصِرۡ يَوۡمَ يَأۡتُونَنَا لَٰكِنِ ٱلظَّٰلِمُونَ ٱلۡيَوۡمَ فِي ضَلَٰلٖ مُّبِينٖ
ਉਹ ਲੋਕ ਕਿੰਨਾਂ ਵਧੀਆ ਵੇਖਣ ਵਾਲੇ ਤੇ ਸੁਣਨ ਵਾਲੇ ਹੋਣਗੇ ਜਦੋਂ (ਕਿਆਮਤ ਦਿਹਾੜੇ) ਉਹ ਕਾਫ਼ਿਰ ਸਾਡੇ ਕੋਲ ਆਉਣਗੇ ਪਰ ਅੱਜ ਦੇ ਦਿਨ ਤਾਂ ਇਹ ਜ਼ਾਲਮ ਲੋਕ ਸਪਸ਼ਟ ਕੁਰਾਹੇ ਪਏ ਹੋਏ ਹਨ।