Skip to content
مَريَم /

ਆਇਤ 41

19 : 41

ਆਇਤ 41 of مَريَم (19 : 41). This page carries the verse in the Uthmani script with a translation of its meaning, at a stable URL that can be cited on its own.

مَريَم ਆਇਤਾਂ 98
ਸੂਰਤ · مَريَم
ਪੰਜਾਬੀ · Arif
19 : 41

وَٱذۡكُرۡ فِي ٱلۡكِتَٰبِ إِبۡرَٰهِيمَۚ إِنَّهُۥ كَانَ صِدِّيقٗا نَّبِيًّا

(ਹੇ ਨਬੀ!) ਇਸੇ ਕਿਤਾਬ (.ਕੁਰਆਨ) ਵਿੱਚੋਂ ਇਬਰਾਹੀਮ ਦਾ ਵੀ ਕਿੱਸਾ ਬਿਆਨ ਕਰੋ, ਬੇਸ਼ੱਕ ਉਹ (ਇਬਰਾਹੀਮ) ਇਕ ਸੱਚਾ ਨਬੀ ਸੀ।