19 : 42
إِذۡ قَالَ لِأَبِيهِ يَٰٓأَبَتِ لِمَ تَعۡبُدُ مَا لَا يَسۡمَعُ وَلَا يُبۡصِرُ وَلَا يُغۡنِي عَنكَ شَيۡـٔٗا
ਜਦੋਂ ਉਸ ਨੇ ਆਪਣੇ ਪਿਤਾ ਨੂੰ ਕਿਹਾ ਕਿ ਹੇ ਮੇਰੇ ਪਿਤਾ ਜੀ! ਤੁਸੀਂ ਇਨ੍ਹਾਂ (ਦੇਵੀ ਦੇਵਤਿਆਂ) ਨੂੰ ਕਿਉਂ ਪੂਜਦੇ ਹੋ ਜੋ ਨਾ ਕੁੱਝ ਸੁਣਨ, ਨਾ ਹੀ ਵੇਖਣ ਤੇ ਨਾ ਹੀ ਤੁਹਾਡੇ ਕਿਸੇ ਕੰਮ ਆਉਣ ?