19 : 43
يَٰٓأَبَتِ إِنِّي قَدۡ جَآءَنِي مِنَ ٱلۡعِلۡمِ مَا لَمۡ يَأۡتِكَ فَٱتَّبِعۡنِيٓ أَهۡدِكَ صِرَٰطٗا سَوِيّٗا
ਮੇਰੇ ਪਿਆਰੇ ਪਿਤਾ ਜੀ ਬੇਸ਼ੱਕ ਮੇਰੇ ਕੋਲ (ਮੇਰੇ ਰੱਬ ਵਲੋਂ) ਅਜਿਹਾ ਗਿਆਨ ਆਇਆ ਹੈ ਜਿਹੜਾ ਤੁਹਾਡੇ ਕੋਲ ਨਹੀਂ ਹੈ ਸੋ ਤੁਸੀਂ ਮੇਰੀ ਮੰਨੋ ਮੈਂ ਤੁਹਾਨੂੰ ਸਿੱਧੀ ਰਾਹ ਦਰਸਾਵਾਂਗਾ।