Skip to content
مَريَم /

ਆਇਤ 46

19 : 46

ਆਇਤ 46 of مَريَم (19 : 46). This page carries the verse in the Uthmani script with a translation of its meaning, at a stable URL that can be cited on its own.

مَريَم ਆਇਤਾਂ 98
ਸੂਰਤ · مَريَم
ਪੰਜਾਬੀ · Arif
19 : 46

قَالَ أَرَاغِبٌ أَنتَ عَنۡ ءَالِهَتِي يَٰٓإِبۡرَٰهِيمُۖ لَئِن لَّمۡ تَنتَهِ لَأَرۡجُمَنَّكَۖ وَٱهۡجُرۡنِي مَلِيّٗا

(ਪਿਤਾ) ਆਜ਼ਰ ਨੇ ਆਖਿਆ ਕਿ ਹੇ ਇਬਰਾਹੀਮ! ਕੀ ਤੈਂ ਮੇਰੇ ਇਸ਼ਟਾਂ ਤੋਂ ਮੂੰਹ ਫੇਰ ਲਿਆ ਹੈ ? ਜੇ ਤੂੰ ਬਾਜ਼ ਨਾ ਆਇਆ ਤਾਂ ਮੈਂ ਪੱਥਰ ਮਾਰ-ਮਾਰ ਕੇ ਤੈਨੂੰ ਮਾਰ ਦਿਆਂਗਾ ਜਾਂ ਤੂੰ ਸਦਾ ਲਈ ਮੈਥੋਂ ਦੂਰ ਚਲਿਆ ਜਾ।